Punjab Budget Session: CM ਮਾਨ ਨੇ ਪ੍ਰਤਾਪ ਬਾਜਵਾ ਨੂੰ ਆਫਰ ਕੀਤੀ ਮੁੱਖ ਮੰਤਰੀ ਦੀ ਕੁਰਸੀ; ਕਹਿੰਦੇ, ਫੀਲਿੰਗ ਤਾਂ ਲੈ ਲਓ...!
Punjab Budget Session: ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਇਜਲਾਸ ਚੱਲ ਰਿਹਾ ਹੈ। ਇਸ ਦੌਰਾਨ ਸੱਤਾਧਾਰੀ ਅਤੇ ਵਿਰੋਧੀ ਧਿਰਾਂ ਵਿਚਾਲੇ ਸ਼ਬਦੀ ਜੰਗ ਤੇ ਤਾਹਨੇ-ਮਹਿਣੇ ਜ਼ੋਰਾਂ ਉਤੇ ਚੱਲੇ। ਇਸ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਦੀ ਕੁਰਸੀ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਫੀਲਿੰਗ ਤਾਂ ਲੈ ਲਿਓ।