Punjab Vidhan Session: ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੌਰਾਨ ਵਾਤਾਵਰਣ ਦਾ ਮੁੱਦਾ ਚੁੱਕਿਆ

ਰਵਿੰਦਰ ਸਿੰਘ Mon, 02 Sep 2024-7:00 pm,

Punjab Vidhan Session: ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵਾਤਾਵਰਣ ਅਤੇ ਨਹਿਰੀ ਪਾਣੀ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਪਾਣੀ ਅਤੇ ਦਰੱਖਤਾਂ ਦੀ ਗੱਲ ਹੋ ਰਹੀ ਹੈ।

More videos

By continuing to use the site, you agree to the use of cookies. You can find out more by Tapping this link