Sangrur News: ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਅਧਿਆਪਕਾਂ ਉਤੇ ਪੁਲਿਸ ਦਾ ਲਾਠੀਚਾਰਜ; ਦੇਖੋ ਹਾਲ-ਬੇਹਾਲ ਪ੍ਰਦਰਸ਼ਨਕਾਰੀ
Sangrur News: ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੀ ਘਿਰਾਓ ਕਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਨੇ ਟਕਰਾਅ ਹੋ ਗਿਆ ਹੈ। ਇਸ ਦੌਰਾਨ ਪਾਣੀ ਦੀਆਂ ਬੁਛਾੜਾਂ ਕਾਰਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਲਥ ਗਈਆਂ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ।