Beri Sewa: ਸ੍ਰੀ ਹਰਿਮੰਦਰ ਸਾਹਿਬ `ਚ 5 ਸਦੀਆਂ ਪੁਰਾਣੀਆਂ ਇਤਿਹਾਸਿਕ ਬੇਰੀਆਂ ਦੀ ਕੀਤੀ ਜਾ ਰਹੀ ਸਫ਼ਾਈ ਦੀ ਸੇਵਾ

ਮਨਪ੍ਰੀਤ ਸਿੰਘ Thu, 04 Apr 2024-6:13 pm,

Beri Sewa: ਦੁਖਭੰਜਨੀ ਬੇਰੀ, ਲਾਚੀ ਬੇਰ ਅਤੇ ਬੇਰ ਬਾਬਾ ਬੁੱਢਾ ਸਾਹਿਬ ਦੀ ਧਾਰਮਿਕ ਤੇ ਇਤਿਹਾਸਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਵਲੋਂ ਇਨ੍ਹਾਂ ਸੁੱਕ ਰਹੀਆਂ ਬੇਰੀਆਂ ਦੀ ਸਾਂਭ-ਸੰਭਾਲ ਲਈ ਪੰਜਾਬ ਖੇਤੀ ਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਮਦਦ ਲਈ ਗਈ ਸੀ, ਜਿਸ ਦੇ ਨਤੀਜੇ ਵਜੋਂ ਇਹ 500 ਸਾਲ ਦੇ ਕਰੀਬ ਪੁਰਾਣੀਆਂ ਬੇਰੀਆਂ ਅੱਜ ਹਰੀਆਂ ਭਰੀਆਂ ਹਨ ਤੇ ਇਨ੍ਹਾਂ ਦੇ ਬੇਰ ਵੀ ਲੱਗੇ ਹੋਏ ਹਨ।

More videos

By continuing to use the site, you agree to the use of cookies. You can find out more by Tapping this link