X

ਸੀ.ਐਮ. ਚੰਨੀ ਦੇ ਹਲਕੇ ਵਿਚ ਅਰਵਿੰਦ ਕੇਜਰੀਵਾਲ, ਕਿਸਾਨਾਂ ਦੀ ਸੁਣੀ ਕੱਲੀ ਕੱਲੀ ਗੱਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਦੇ ਵਿਚ ਪਹੁੰਚੇ, ਜਿਥੇ ਉਹਨਾਂ ਨੇ ਹਲਕੇ ਦੇ ਲੋਕਾਂ ਅਤੇ ਖਾਸ ਤੌਰ 'ਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

Trending news

CM Channi,Arvind Kejriwal,Farmers,Chamkaur Sahib,