CM ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ
ਮੁੱਖ ਮੰਤਰੀ ਭਗਵੰਤ ਮਾਨ ਅੱਜ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਰੋਪੜ ਤੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਵਿੱਚ ਨਤਮਸਤਕ ਹੋਣ ਦੇ ਲਈ ਪਹੁੰਚੇ। ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੋਪੜ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਵਿੱਚ ਮੁੱਖ ਮੰਤਰੀ ਨਤਮਸਤਕ ਹੋਏ ਹਨ।