Punjab News: ਪੰਜਾਬ ਸਰਕਾਰ ਦਾ `ਮਿਸ਼ਨ ਰੁਜ਼ਗਾਰ`- CM ਮਾਨ ਨੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Punjab Latest Video: ਮਿਸ਼ਨ ਰੋਜ਼ਗਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਲੋਕਲ ਬਾਡੀ ਵਿਭਾਗ ਦੇ ਨਵ ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।