Arvind Kejriwal News: ਸੀਐਮ ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਪੁੱਜੇ

ਰਵਿੰਦਰ ਸਿੰਘ Mon, 15 Apr 2024-12:39 pm,

CM Mann will go to Tihar Jail to meet Kejriwal news in punjabi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਪੁੱਜ ਗਏ ਹਨ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ‘ਮੁਲਕਾਤ ਜੰਗਲਾ’ ਦੇ ਅੰਦਰ ਸਖ਼ਤ ਸੁਰੱਖਿਆ ਹੇਠ ਦੁਪਹਿਰ ਬਾਅਦ ਹੋਵੇਗੀ ਕਿਉਂਕਿ ਮਾਨ ਕੋਲ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ।

More videos

By continuing to use the site, you agree to the use of cookies. You can find out more by Tapping this link