Surjit Patar Funeral: ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਭਾਵੁਕ ਹੋਏ ਸੀਐਮ ਭਗਵੰਤ ਮਾਨ
Surjit Patar Funeral:Surjit Patar Funeral: ਮਰਹੂਮ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸੀਐਮ ਭਗਵੰਤ ਮਾਨ ਭਾਵੁਕ ਹੋ ਗਏ ਤੇ ਪੱਤਰਕਾਰਾਂ ਨੂੰ ਬੋਲੇ ਕਿ ਕਹਿਣ ਲਈ ਕੁਝ ਨਹੀਂ ਬਚਿਆ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਵੀ ਆ ਗਏ।