ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ `ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, 14 ਅਪ੍ਰੈਲ ਨੂੰ ਕੀਤਾ ਜਾਵੇਗਾ ਮੁਆਵਜ਼ਾ ਜਾਰੀ

Fri, 07 Apr 2023-6:39 pm,

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਕਿਸਾਨਾਂ ਦੀ ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ ਨੂੰ ਸੀਐੱਮ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦਾ ਮੁਆਵਜ਼ਾ 14 ਅਪ੍ਰੈਲ ਨੂੰ ਦਿੱਤਾ ਜਾਵੇਗਾ। ਪਾਰਦਰਸ਼ੀ ਨਾਲ ਨੁਕਸਾਨੀ ਫ਼ਸਲਾਂ ਦੀ ਗਿਰਦਾਵਰੀ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੁੱਖ ਦੇ ਸਮੇਂ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ਵੀਡੀਓ ਵੇਖੋ ਤੇ ਜਾਣੋ ..

More videos

By continuing to use the site, you agree to the use of cookies. You can find out more by Tapping this link