Farmer Protest: ਕਿਸਾਨੀ ਅੰਦੋਲਨ `ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਕੇਂਦਰ ਨੂੰ ਆਪਣੀ ਜ਼ਿੱਦ ਛੱਡਣੀ ਚਾਹੀਦੀ
Farmer Protest: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਫ਼ਰਜ਼ ਬਣਦੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰੇ, ਕੋਈ ਵੀ ਮਸਲਾ ਗੱਲਬਾਤ ਨਾਲ ਹੀ ਹੱਲ ਹੁੰਦਾ ਹੈ। ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਛੱਡਣੀ ਚਾਹੀਦੀ ਹੈ।