Bhagwant Mann Challa Video: ਸੀਐਮ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਾਹਮਣੇ ਗਾਇਆ `ਛੱਲਾ`
ਮੁੱਖ ਮੰਤਰੀ ਭਗਵੰਤ ਮਾਨ ਨੇ ਗਣਤੰਤਰ ਦਿਵਸ ਉਪਰ ਮੁਹਾਲੀ ਵਿੱਚ ਕਰਵਾਏ ਗਏ ਪ੍ਰੋਗਰਾਮ ਵਿੱਚ ਛੱਲਾ ਗੀਤ ਗਾ ਕੇ ਸਮਾਂ ਬੰਨ੍ਹ ਦਿੱਤਾ। ਖਾਸ ਗੱਲ ਇਹ ਹੈ ਕਿ ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ।