CM Bhagwant Mann News: CM ਮਾਨ ਦੇ ਵਿਆਹ ਦੀ ਵਰ੍ਹੇਗੰਢ ਅੱਜ, ਰਾਤ ਨੂੰ ਪਾਰਟੀ ਦਾ ਕੀਤਾ ਗਿਆ ਆਯੋਜਨ
Jul 07, 2023, 13:13 PM IST
CM Bhagwant Mann News: ਅੱਜ ਪੰਜਾਬ ਸੀਐੱਮ ਭਗਵੰਤ ਮਾਨ ਦੇ ਵਿਆਹ ਦੀ ਵਰ੍ਹੇਗੰਢ ਹੈ ਜਿਸ ਮੌਕੇ ਰਾਤ ਨੂੰ ਪਾਰਟੀ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਨੇ ਅੱਜ ਰਾਤ ਆਪਣੀ ਪਾਰਟੀ ਤੋਂ ਕਈ ਮਸ਼ਹੂਰ ਹਸਤੀਆਂ, ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਹੈ। ਚੰਡੀਗੜ੍ਹ ਕਲੱਬ ਵਿੱਚ ਅੱਜ ਰਾਤ ਹੋਣ ਵਾਲੇ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਦੇਖੋ ਤੇ ਜਾਣੋ..