CM Dhamki News: SFJ ਮੁਖੀ ਪੰਨੂ ਦੀ ਧਮਕੀ ਤੇ CM ਮਾਨ ਦਾ ਪਲਵਾਰ, ਦੇਖੋ ਵੀਡੀਓ...
CM Dhamki News: SFJ ਅੱਤਵਾਦੀ ਪੰਨੂ ਨੇ ਜਾਨ ਮਾਰਨ ਦੀ ਧਮਕੀ ਦਿੱਤੀ ਸੀ। ਜਿਸ ਤੇ ਸੀਐੱਮ ਮਾਨ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਵਿੱਚ ਅਮਨ ਸਾਂਤੀ ਭੰਗ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਕਰਦੇ ਰਹਾਂਗੇ। ਅਸੀਂ ਪੰਜਾਬ ਦੇ ਲੋਕਾਂ ਦੀ ਰਾਖੀ ਦੇ ਲਈ ਗੈਗਸਟਰਾਂ 'ਤੇ ਕਾਰਵਾਈ ਕਰਦੇ ਰਹਿੰਦੇ ਹਾਂ ਅਤੇ ਕਰਦੇ ਰਹਾਂਗੇ..ਨਾਲ ਹੀ ਮਾਨ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ। ਉਸ ਦੇ ਖ਼ਿਲਾਫ਼ ਕਾਰਵਾਈ ਹੁੰਦੀ ਰਹੇ।