NOC Bill: CM ਮਾਨ ਵੱਲੋਂ NOC ਦੀ ਸ਼ਰਤ ਖਤਮ ਕਰਨ ਵਾਲਾ ਬਿੱਲ ਵਿਧਾਨ ਸਭਾ `ਚ ਕੀਤਾ ਪੇਸ਼

ਮਨਪ੍ਰੀਤ ਸਿੰਘ Tue, 03 Sep 2024-1:26 pm,

NOC Bill: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ।

More videos

By continuing to use the site, you agree to the use of cookies. You can find out more by Tapping this link