Col Manpreet Singh Cremation: ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਬੇਟੇ ਨੇ ਪਿਓ ਨੂੰ ਫੌਜ ਦੀ ਵਰਦੀ ਪਾ ਕੇ ਦਿੱਤੀ ਸਲਾਮੀ

राजन नाथ Fri, 15 Sep 2023-3:39 pm,

Col Manpreet Singh Cremation Video: ਜੰਮੂ ਅਤੇ ਕਸ਼ਮੀਰ 'ਚ ਅਨੰਤਨਾਗ 'ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ 'ਚ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਦੀ ਇੱਕ ਤਸਵੀਰ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਰਨਲ ਮਨਪ੍ਰੀਤ ਸਿੰਘ ਦਾ ਬੇਟਾ ਫੌਜ ਦੀ ਵਰਦੀ ਪਾ ਕੇ ਆਪਣੇ ਪਿਓ ਨੂੰ ਸਲਾਮੀ ਦੇ ਰਿਹਾ ਹੈ।

More videos

By continuing to use the site, you agree to the use of cookies. You can find out more by Tapping this link