SGPC News: ਹਵਾਈ ਅੱਡਿਆਂ `ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੀ ਕੀਤੀ ਨਿਖੇਧੀ
SGPC News: ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਚਰਨ ਸਿੰਘ ਗਰੇਵਾਲ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਰਪਾਨ ਪਾਉਣ ਦਾ ਸੰਵਿਧਾਨ ਅਧਿਕਾਰ ਹੈ।