Barnala By Election: ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਰਿਵਾਰ ਸਣੇ ਭੁਗਤਾਈ ਆਪਣੀ ਵੋਟ
Barnala By Election: ਬਰਨਾਲਾ ਵਿਧਾਨ ਸਭਾ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੇ ਪਰਿਵਾਰ ਸਣੇ ਵੋਟ ਪਾਈ। ਇਸ ਮੌਕੇ ਜ਼ੀ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਆਪਣੀ ਜਿੱਤ ਦਾ ਦਾਅਵਾ ਠੋਕਿਆ ਹੈ।