Chandigarh Election: ਡਿਪਟੀ ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਲਈ ਕਾਂਗਰਸੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
Chandigarh Election: ਡਿਪਟੀ ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਲਈ 28 ਅਤੇ 29 ਫਰਵਰੀ ਦੋ ਦਿਨ ਨਾਮਜ਼ਦਗੀਆਂ ਦਾਖਲ ਕਰਨ ਲਈ ਰੱਖੇ ਗਏ ਹਨ। ਅੱਜ ਕਾਂਗਰਸ ਦੇ ਉਮੀਦਵਾਰਾਂ ਨੇ ਡਿਪਟੀ ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਪਵਨ ਬੰਸਲ ਅਤੇ ਚੰਡੀਗੜ੍ਹ ਤੋਂ ਕਾਂਗਰਸ ਦੇ ਪ੍ਰਧਾਨ HS ਲੱਕੀ ਉਨ੍ਹਾਂ ਨਾਲ ਮੌਜੂਦ ਰਹੇ।