Rahul Gandhi Video: ਰਾਹੁਲ ਗਾਂਧੀ ਚੰਡੀਗੜ੍ਹ ਤੋਂ ਹੋਏ ਰਵਾਨਾ, ਕੁਝ ਸਮੇਂ `ਚ ਹਰਿਮੰਦਰ ਸਾਹਿਬ ਪਹੁੰਚਣਗੇ
Rahul Gandhi Video: ਰਾਹੁਲ ਗਾਂਧੀ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਉਹ ਚੰਡੀਗੜ੍ਹ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਹਨ। ਕੁਝ ਸਮੇਂ ਵਿੱਚ ਹਰਿਮੰਦਰ ਸਾਹਿਬ ਪਹੁੰਚ ਜਾਣਗੇ। ਰਾਹੁਲ ਗਾਂਧੀ ਦਾ ਇਹ ਦੌਰਾ ਨਿੱਜੀ ਹੈ। ਇਸ ਪੂਰੇ ਦੌਰੇ ਦੌਰਾਨ ਕੁਝ ਹੀ ਸੀਨੀਅਰ ਆਗੂ ਉਨ੍ਹਾਂ ਦੇ ਆਸ-ਪਾਸ ਰਹਿਣ ਵਾਲੇ ਹਨ। ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚਣਗੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ।