ਭਾਰਤ ਜੋੜੋ ਯਾਤਰਾ ਦੌਰਾਨ ਸਾਂਸਦ ਸੰਤੋਖ ਸਿੰਘ ਚੌਧਰੀ ਨੂੰ ਆਇਆ Heart Attack, ਹੋਈ ਮੌਤ

Sat, 14 Jan 2023-12:13 pm,

ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜਿਹਨਾਂ ਦੀ ਉਮਰ 76 ਸੀ ਅੱਜ ਸਵੇਰੇ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਲੰਧਰ ਤੋਂ ਪਾਰਟੀ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਪੰਜਾਬ ਦੇ ਫਿਲੌਰ ਵਿੱਚ ਪੈਦਲ ਮਾਰਚ ਦੌਰਾਨ ਡਿੱਗ ਪਏ ਤੇ ਓਹਨਾਂ ਨੂੰ ਐਂਬੂਲੈਂਸ ਵਿੱਚ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਓਹਨਾਂ ਦੀ ਮੌਤ ਹੋ ਗਈ। ਯਾਤਰਾ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ।

More videos

By continuing to use the site, you agree to the use of cookies. You can find out more by Tapping this link