Mallikarjun Kharge: ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੋਟ ਪਾਈ
Mallikarjun Kharge: ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਲਬੁਰਗੀ ਦੇ ਇੱਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਕਾਂਗਰਸ ਨੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਜਵਾਈ ਰਾਧਾਕ੍ਰਿਸ਼ਨ ਡੋਡਾਮਣੀ ਨੂੰ ਕਲਬੁਰਗੀ ਹਲਕੇ ਤੋਂ ਅਤੇ ਭਾਜਪਾ ਨੇ ਉਮੇਸ਼ ਜੀ ਜਾਧਵ ਨੂੰ ਮੈਦਾਨ ਵਿੱਚ ਉਤਾਰਿਆ ਹੈ।