Raja Warring Video: ਕਾਂਗਰਸ ਪ੍ਰਧਾਨ ਰਾਜਾ ਵੜਿੰਗ ਬਣੇ ਕੰਬਾਈਨ ਡਰਾਈਵਰ ਚਲਾਉਂਦੇ ; ਕਣਕ ਵੱਢਦੇ ਦੀ ਵੀਡੀਓ ਆਈ ਸਾਹਮਣੇ
Raja Warring Video: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂ ਵੋਟਰਾਂ ਨੂੰ ਆਪਣੇ ਵੱਲ ਕਰਨ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਪੰਜਾਬ ਵਿੱਚ ਸਿਆਸਤ ਦਾ ਪਿੜ ਕਾਫੀ ਭਖਿਆ ਹੋਇਆ ਹੈ। ਇਸ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੰਬਾਈਨ ਚਲਾਉਂਦੇ ਦਿਖਾਈ ਦਿੱਤੇ। ਉਨ੍ਹਾਂ ਦੀ ਇਸ ਵੀਡੀਓ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।