Amarinder Raja Warring News: ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ `ਆਪ` `ਤੇ ਸ਼ਬਦੀ ਹਮਲਾ; ਕਿਹਾ- ਚੁਣੇ ਗਏ ਨੁਮਾਇੰਦਿਆਂ ਦਾ ਮਜ਼ਾਕ ਉਡਾਇਆ
Amarinder Raja Warring News: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਅੱਜ ਦਾ ਦਿਨ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦਾ ਮਜ਼ਾਕ ਉਡਾਇਆ ਗਿਆ ਹੈ।