Ravneet Bittu: ਰਾਜਾ ਵੜਿੰਗ ਨੇ ਡਾ. ਅੰਬੇਡਕਰ ਦੀ ਫੋਟੋ ਪੈਰਾਂ `ਚ ਰੱਖੀ; ਰਵਨੀਤ ਬਿੱਟੂ ਨੇ ਮੰਗੀ ਮੁਆਫੀ
Ravneet Bittu: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਨੂੰ ਪੈਰਾਂ ਵਿੱਚ ਰੱਖਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੱਡਾ ਹਮਲਾ ਬੋਲਿਆ ਹੈ।