Sangrur Protest: ਕਾਂਗਰਸ ਨੇ ਘੇਰਿਆ ਐਸਐਸਪੀ ਦਫ਼ਤਰ, ਗ੍ਰਹਿ ਮੰਤਰੀ ਖਿਲਾਫ Fir ਦਰਜ ਕਰਨ ਦੀ ਮੰਗ...
Sangrur Protest: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਗਵਾਈ ਵਿੱਚ ਕਾਂਗਰਸ ਨੇ ਅੱਜ ਸੰਗੁੂਰਰ ਦੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਅਤੇ ਮੰਗਾਂ ਕੀਤੀ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਜਾਵੇ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ।