ਲੁਧਿਆਣਾ `ਚ ਭਾਰਤ ਜੋੜੋ ਯਾਤਰਾ ਦੋਰਾਨ ਕਾਂਗਰਸੀ ਵਰਕਰ ਆਪਸ ਵਿੱਚ ਭਿੜਦੇ..
Jan 12, 2023, 16:52 PM IST
ਲੁਧਿਆਣਾ ਵਿੱਚ ਪਹੁੰਚੇ ਰਾਹੁਲ ਗਾਂਧੀ ਦੀ ਭਾਰਤ ਯਾਤਰਾ ਦੌਰਾਨ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕਾਂਗਰਸੀ ਵਰਕਰ ਆਪਸ ਵਿਚ ਉਲਝ ਗਏ ਅਤੇ ਇਕ ਦੂਜੇ ਨਾਲ ਗੁੱਥਮ ਗੁੱਥਾ ਹੋ ਗਏ। ਇਸ ਮੌਕੇ ਤੇ ਰਾਹੁਲ ਗਾਂਧੀ ਸਟੇਜ ਤੋਂ ਉੱਤੇ ਸੀ ਅਤੇ ਰਵਨੀਤ ਸਿੰਘ ਬਿੱਟੂ ਸਟੇਜ ਉਪਰ ਬੈਠ ਕੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ । ਦੂਜੇ ਪਾਸੇ ਆਪਸ ਵਿੱਚ ਲੜ ਰਹੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਛੁਡਵਾਇਆ , ਪਰ ਇਹ ਤਸਵੀਰਾਂ ਕੈਮਰੇ ਵਿੱਚ ਕੈਦ ਹੋ ਗਈਆਂ । ਅਤੇ ਲੋਕਾਂ ਦੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।