Rahul Gandhi News: ਹੁਣ ਵਿਧਾਇਕ ਦਾ ਵਿਵਾਦਿਤ ਬਿਆਨ; `ਰਾਹੁਲ ਗਾਂਧੀ ਦੀ ਜੀਭ ਕੱਟਣ ਵਾਲੇ ਨੂੰ 11 ਲੱਖ ਰੁਪਏ ਇਨਾਮ ਦਵਾਂਗਾ`
Rahul Gandhi New: ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਦੌਰਾਨ ਦਿੱਤੇ ਗਏ ਬਿਆਨ ਤੋਂ ਬਾਅਦ ਮਹਾਰਾਸ਼ਟਰ ਦੇ ਬੁਲਢਾਣਾ ਤੋਂ ਸ਼ਿਵ ਸੈਨਾ ਵਿਧਾਇਕ ਸੰਜੇ ਗਾਇਕਵਾੜ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਰਾਹੁਲ ਗਾਂਧੀ ਦੀ ਜ਼ੁਬਾਨ ਕੱਟਕੇ ਲੈ ਕੇ ਆਏਗਾ ਉਸ ਨੂੰ ਉਹ 11 ਲੱਖ ਰੁਪਏ ਦੇਣਗੇ।