Amyra Dastur Latest Video: ਅਦਾਕਾਰਾ ਅਮਾਇਰਾ ਦਸਤੂਰ ਦੇ ਕਾਇਲ ਹੋਏ ਪ੍ਰਸ਼ੰਸਕ, ਦੇਖੋ ਪੂਰੀ ਵੀਡੀਓ

ਰਵਿੰਦਰ ਸਿੰਘ Sat, 09 Dec 2023-2:13 pm,

ਅਦਾਕਾਰਾ ਅਮਾਇਰਾ ਦਸਤੂਰ ਨੇ ਬਾਲੀਵੁੱਡ ਵਿੱਚ ਬਹੁਤ ਹੀ ਘੱਟ ਸਮੇਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਆਪਣੇ ਸ਼ਾਨਦਾਰ ਫੈਸ਼ਨ ਸੈਂਸ ਕਾਰਨ ਪ੍ਰਸ਼ੰਸਕਾਂ ਵਿੱਚ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ਉਪਰ ਵੀ ਕਾਫੀ ਸਰਗਰਮ ਰਹਿੰਦੀ ਹੈ ਤੇ ਅਕਸਰ ਹੀ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਵਿੱਚ ਸੋਸ਼ਲ ਮੀਡੀਆ ਉਤੇ ਦਸਤੂਰ ਦਾ ਇੱਕ ਹੌਟ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਉਸ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

More videos

By continuing to use the site, you agree to the use of cookies. You can find out more by Tapping this link