Sonam Bajwa Latest Video: ਸੋਨਮ ਬਾਜਵਾ ਦੀਆਂ ਅਦਾਵਾਂ ਦੇ ਕਾਇਲ ਹੋਏ ਪ੍ਰਸ਼ੰਸਕ, ਦੇਖੋ ਪੂਰੀ ਵੀਡੀਓ

ਰਵਿੰਦਰ ਸਿੰਘ Sun, 24 Dec 2023-2:26 pm,

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉਪਰ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਵਿੱਚ ਉਸ ਨੇ ਇੱਕ ਖੂਬਸੂਰਤ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

More videos

By continuing to use the site, you agree to the use of cookies. You can find out more by Tapping this link