Published: Mar 18, 2025, 11:26 AM IST|Updated: Mar 18, 2025, 11:26 AM IST
Hoshiarpur News: ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਮੁੰਡਿਆਂ ਦੇ ਮੋਟਰਸਾਈਕਲਾਂ ਤੋਂ ਸੰਤ ਭਿੰਡਰਾਂਵਾਲੇ ਦੇ ਲਗਾਏ ਗਏ ਝੰਡੇ ਲੁਹਾਉਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਵਿੱਚ ਦਲ ਖ਼ਾਲਸਾ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਅਤੇ ਗੱਡੀਆਂ ਤੇ ਸੰਤ ਭਿੰਡਰਾਂਵਾਲੇ ਦੇ ਪੋਸਟਰ ਲਗਾਏ ਗਏ ਹਨ।