Dallewal warning: ਡੱਲੇਵਾਲ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਪ੍ਰੀਤਪਾਲ ਸਿੰਘ ਦੇ ਕੁੱਟਮਾਰ ਮਾਮਲੇ ਚ ਹਰਿਆਣਾ ਪੁਲਿਸ `ਤੇ FIR ਦਰਜ ਕਰੇ
Dallewal warning: ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪ੍ਰੀਤਪਾਲ ਸਿੰਘ ਮਾਮਲੇ ਵਿੱਚ ਹਰਿਆਣਾ ਪੁਲਿਸ ਦੇ ਖਿਲਾਫ fir ਦਰਜ ਕੀਤੇ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸ਼ੁਭਕਰਨ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਆਰਥਿਕ ਮਦਦ ਦਿੱਤੀ ਜਾਵੇ ਅਤੇ ਉਸ ਦੀ ਭੈਣ ਨੂੰ ਨੌਕਰੀ ਵੀ ਦਿੱਤੀ ਜਾਵੇ।