ਮੁਹਾਲੀ ਦੇ ਸੈਕਟਰ 70 ਵਿੱਚ ਦਿਨ ਦਿਹਾੜੇ ਲੁੱਟ ਦੀ ਕੋਸ਼ਿਸ਼
Oct 04, 2022, 14:26 PM IST
ਮੁਹਾਲੀ ਦੇ ਸੈਕਟਰ 70 ਵਿੱਚ ਲੁਟੇਰਿਆਂ ਵੱਲੋਂ ਵਪਾਰੀ ਤੋਂ ਲੁੱਟ ਦੀ ਕੋਸ਼ਿਸ਼ ਕੀਤੀ ਗਈ ਪਰ ਵਪਾਰੀ ਨੇ ਬਹਾਦਰੀ ਨਾਲ ਲੁੱਟੇਰਿਆਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ