ਦੇਬੀਨਾ ਬੋਨਰਜੀ ਅਤੇ ਗੁਰਮੀਤ ਚੌਧਰੀ ਦੇ ਘਰ ਲਿਆ ਦੂਜੀ ਧੀ ਨੇ ਜਨਮ
Nov 11, 2022, 15:39 PM IST
Debina Bonnerjee and Gurmeet Choudhary second baby news: ਦੇਬੀਨਾ ਬੋਨਰਜੀ ਅਤੇ ਗੁਰਮੀਤ ਚੌਧਰੀ ਮਨੋਰੰਜਨ ਜਗਤ ਦੇ ਦੋ ਵੱਡੇ ਦਿੱਗਜ ਹਨ। ਦੇਬੀਨਾ ਬੋਨਰਜੀ ਅਤੇ ਗੁਰਮੀਤ ਚੌਧਰੀ ਦੇ ਘਰ ਦੂਜੀ ਧੀ ਨੇ ਜਨਮ ਲਿਆ ਹੈ ਤੇ ਇਸ ਸਮੇਂ ਉਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ।