Property NOC Video: ਨਜਾਇਜ ਕਲੋਨੀਆਂ `ਤੇ ਆ ਗਿਆ ਫੈਸਲਾ, ਸੁਣੋਂ ਕਿਸ-ਕਿਸ ਨੂੰ ਹੋਵੇਗਾ ਫਾਇਦਾ !
Property NOC Video: ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ।ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਸੀਐੱਮ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।