Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੇਂਦਰ ਦਾ ਉਦਘਾਟਨ, ਇੰਡੀਅਨ ਏਅਰ ਫੋਰਸ ਹੈਰੀਟੇਜ ਕੇਂਦਰ ਕੀਤਾ ਲੋਕ ਅਰਪਣ
May 08, 2023, 17:13 PM IST
Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 8 ਮਈ ਨੂੰ ਚੰਡੀਗੜ੍ਹ ਵਿੱਚ ਆਪਣੀ ਕਿਸਮ ਦੇ ਪਹਿਲੇ ਭਾਰਤੀ ਹਵਾਈ ਸੈਨਾ (IAF) ਹੈਰੀਟੇਜ ਸੈਂਟਰ ਦਾ ਉਦਘਾਟਨ ਕੀਤਾ। ਕੇਂਦਰ ਦੀ ਸਥਾਪਨਾ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਸੈਨਾ ਦਰਮਿਆਨ ਪਿਛਲੇ ਸਾਲ ਹੋਏ ਸਮਝੌਤੇ ਤਹਿਤ ਕੀਤੀ ਗਈ ਹੈ।