Nitish Kumar opposition meeting: ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਸੀਐੱਮ ਭਗਵੰਤ ਮਾਨ
Jun 23, 2023, 10:39 AM IST
Nitish Kumar opposition meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਨਾ ਪਹੁੰਚ ਚੁੱਕੇ ਹਨ ਤੇ ਸ਼੍ਰੀ ਪਟਨਾ ਸਾਹਿਬ ਨਤਮਸਤਕ ਵੀ ਹੋਏ ਹਨ। ਆਮ ਆਦਮੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਾਲ ਮੌਜੂਦ ਹਨ। ਅੱਜ ਬਿਹਾਰ ਸੀਐੱਮ ਨਿਤੀਸ਼ ਕੁਮਾਰ ਦੀ ਅਗੁਵਾਈ ਹੇਂਠਾ ਮੋਦੀ ਸਰਕਾਰ ਦੇ ਖਿਲਾਫ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿਚ ਸੀਐੱਮ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..