Arvind Kejriwal Resign: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ; ਕਿਹਾ ਦੋ ਦਿਨ ਬਾਅਦ ਦਵਾਂਗਾ ਅਸਤੀਫ਼ਾ

ਰਵਿੰਦਰ ਸਿੰਘ Sep 15, 2024, 12:52 PM IST

Arvind Kejriwal Resign: ਹਾਲ ਹੀ ਵਿੱਚ ਜੇਲ੍ਹ ਵਿੱਚੋਂ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਐਲਾਨ ਕੀਤਾ ਕਿ ਉਹ ਦੋ ਦਿਨ ਬਾਅਦ ਆਪਣਾ ਅਸਤੀਫਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਫਰਵਰੀ ਵਿੱਚ ਦਿੱਲੀ ਵਿਚ ਚੋਣਾਂ ਹਨ ਅਤੇ ਉਨ੍ਹਾਂ ਨੇ ਮੰਗ ਕੀਤੀ ਕਿ ਦਿੱਲੀ ਵਿੱਚ ਨਵੰਬਰ ਵਿੱਚ ਚੋਣਾਂ ਕਰਵਾਈਆਂ ਜਾਣ। ਆਮ ਆਦਮੀ ਪਾਰਟੀ ਵਿਚੋਂ ਕਿਸੇ ਹੋਰ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ। ਵਿਧਾਇਕ ਦਲ ਦੀ ਮੀਟਿੰਗ ਵਿੱਚ ਅਗਲੇ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਮਿਲਣ ਤੋਂ ਬਾਅਦ ਹੀ ਉਹ ਹੁਣ ਸੀਐਮ ਦੀ ਕੁਰਸੀ ਉਤੇ ਬੈਠਣਗੇ।

More videos

By continuing to use the site, you agree to the use of cookies. You can find out more by Tapping this link