Farmer Protest: ਕਿਸਾਨਾਂ ਦਾ ਦਿੱਲੀ ਕੂਚ, ਮੁੱਖ ਮੰਤਰੀ ਮਾਨ ਬਣੇ ਵਕੀਲ
Farmer Protest: 13 ਫਰਵਰੀ ਨੂੰ ਕਿਸਾਨਾਂ ਨੇ ਦਿਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਵੀ ਹਰਕਤ ਦੇ ਵਿੱਚ ਆ ਗਈ ਹੈ। ਕੇਂਦਰ ਨੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਹੈ, ਜਿਸ ਦੇ ਵਕੀਲ ਬਣੇ ਹਨ ਮੁੱਖ ਮੰਤਰੀ ਭਗਵੰਤ ਮਾਨ।