Delhi Kisan Andolan 2.0: ਕਿਸਾਨਾਂ ਦਾ ਦਿੱਲੀ ਕੂਚ; ਹਰਿਆਣਾ ਸਰਕਾਰ ਨੇ ਰੋਕਣ ਲਈ ਲਾ`ਤਾ ਅੱਡੀ ਚੋਟੀ ਦਾ ਜ਼ੋਰ
Delhi Kisan Andolan 2.0: ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮਗਰੋਂ ਹਰਿਆਣਾ ਸਰਕਾਰ ਨੇ ਅੰਨਦਾਤਾ ਨੂੰ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ। ਹਰਿਆਣਾ ਸਰਕਾਰ ਵੱਲੋਂ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਵੱਡੀ-ਵੱਡੀ ਬੈਰੀਕੇਡਿੰਗ, ਪੱਥਰ ਤੇ ਟੋਏ ਪੁੱਟ ਕੇ ਕਿਸਾਨਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ।