Jathedar Raghbir Singh: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਕੀਤਾ ਸਮਰਥਨ
Jathedar Raghbir Singh: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਮਨਜੀਤ ਸਿੰਘ ਭੋਮਾ ਨੇ ਗਿਆਨੀ ਰਘਬੀਰ ਸਿੰਘ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਲੈਕੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ। ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪੜਤਾਲੀਆ ਕਮੇਟੀ ਭੰਗ ਕਰਕੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਬਹਾਲ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਫੈਸਲੇ ਦਾ ਸਵਾਗਤ ਕਰਦੀ ਹੈ।