ਦਿੱਲੀ ਹਾਈ ਕੋਰਟ ਨੇ ਦਿੱਤੇ CAPF ਦੇ ਲਈ old pension scheme ਲਾਗੂ ਕਰਨ ਦੇ ਹੁਕਮ
Jan 13, 2023, 11:39 AM IST
ਦਿੱਲੀ ਹਾਈ ਕੋਰਟ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੇ ਸਾਰੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ ਅਤੇ ਕੇਂਦਰ ਨੂੰ ਅੱਠ ਹਫ਼ਤਿਆਂ ਦੇ ਅੰਦਰ ਜ਼ਰੂਰੀ ਨਿਰਦੇਸ਼ ਜਾਰੀ ਕਰਨ ਦਾ ਹੁਕਮ ਦਿੱਤਾ ਹੈ।