Delhi CM Atishi: ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਨੇ ਅਹੁਦਾ ਸੰਭਾਲਿਆ
Delhi CM Atishi: ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਨੇ ਅਹੁਦਾ ਸੰਭਾਲ ਲਿਆ ਹੈ। ਕਮਾਨ ਸੰਭਾਲਣ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਤੈਅ ਕਰ ਲਿਆ ਹੈ ਕਿ ਭਾਵੇਂ ਮੁੱਖ ਮੰਤਰੀ ਦੀ ਕੁਰਸੀ ਉਨ੍ਹਾਂ ਕੋਲ ਹੈ ਪਰ ਅਰਵਿੰਦ ਕੇਜਰੀਵਾਲ ਹੀ ਸਿਖਰਲੇ ਅਹੁਦੇ 'ਤੇ ਰਹਿਣਗੇ।