BR Ambedkar Death Anniversary: ਡਾ. ਭੀਮ ਰਾਓ ਅੰਬੇਦਕਰ ਦੀ ਬਰਸੀ ਅੱਜ, PM ਨਰਿੰਦਰ ਮੋਦੀ ਨੇ ਦਿੱਤੀ ਸ਼ਰਧਾਂਜਲੀ

रिया बावा Wed, 06 Dec 2023-10:52 am,

BR Ambedkar Death Anniversary: ਅੱਜ ਭਾਰਤ ਦਾ ਸੰਵਿਧਾਨ ਲਿਖਣ ਵਾਲੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਬਰਸੀ ਹੈ। ਉਹ ਇੱਕ ਮਹਾਨ ਅਰਥ ਸ਼ਾਸਤਰੀ, ਨਿਆਂ ਸ਼ਾਸਤਰੀ, ਰਾਜਨੇਤਾ, ਸਮਾਜ ਸੁਧਾਰਕ ਅਤੇ ਰਾਜਨੀਤਕ ਨੇਤਾ ਸਨ। ਉਸਨੇ ਦਲਿਤ ਜਾਤੀ ਲਈ ਬਹੁਤ ਕੰਮ ਕੀਤਾ। ਅੱਜ ਸਮਾਜਿਕ ਪੁਨਰਜਾਗਰਣ ਦੇ ਮੋਢੀ ਅਤੇ ਸਮਾਨਤਾਵਾਦੀ ਸਮਾਜ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਬੁੱਧਵਾਰ ਸਵੇਰੇ ਸੰਸਦ ਕੰਪਲੈਕਸ ਪਹੁੰਚੇ।

More videos

By continuing to use the site, you agree to the use of cookies. You can find out more by Tapping this link