Delhi Weather Update: ਠੰਡ ਕਰਕੇ ਟਰੇਨਾਂ ਲੇਟ, ਯਾਤਰੀ ਪਰੇਸ਼ਾਨ, ਵੀਡੀਓ `ਚ ਦੇਖੋ ਰੇਲਵੇ ਪਲੇਟਫਾਰਮ ਦੀ ਹਾਲਤ

रिया बावा Thu, 18 Jan 2024-9:13 am,

Delhi Weather Update: ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ 'ਚ ਸਰਦੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਧੁੰਦ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਾਰਨ ਰੇਲ ਸੇਵਾਵਾਂ ਕਾਫੀ ਪ੍ਰਭਾਵਿਤ ਹੋਈਆਂ ਹਨ। ਭਾਰਤੀ ਰੇਲਵੇ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਯਾਤਰੀ ਰੇਲਵੇ ਸਟੇਸ਼ਨ ਉੱਤੇ ਠੰਡ ਵਿੱਚ ਸੁੱਤੇ ਪਏ ਹਨ ਅਤੇ ਪਰੇਸ਼ਾਨ ਹੋ ਰਹੇ ਹਨ।

More videos

By continuing to use the site, you agree to the use of cookies. You can find out more by Tapping this link