Delhi Weather Update: ਦਿੱਲੀ ਵਿੱਚ ਠੰਡ ਦਾ ਕਹਿਰ ਜਾਰੀ, ਲੋਕਾਂ ਨੇ ਰੈਣ ਬਸੇਰੇ `ਚ ਲਈ ਸ਼ਰਨ, ਵੇਖੋ ਵੀਡੀਓ
रिया बावा Fri, 19 Jan 2024-7:57 am,
Delhi Weather Update: ਦਿੱਲੀ ਐਨਸੀਆਰ ਵਿੱਚ ਸਰਦੀ ਦਾ ਕਹਿਰ ਜਾਰੀ ਹੈ। ਅੱਜ ਸੜਕਾਂ 'ਤੇ ਵਿਜ਼ੀਬਿਲਟੀ ਬਿਹਤਰ ਹੈ। ਅੱਜ ਮੌਸਮ ਵਿਭਾਗ ਨੇ ਸ਼ੀਤ ਲਹਿਰ, ਠੰਢ ਦਾ ਦਿਨ ਅਤੇ ਕੁਝ ਥਾਵਾਂ 'ਤੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ ਜਦੋਂ ਕਿ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਦਿੱਲੀ ਰਾਸ਼ਟਰੀ ਰਾਜਧਾਨੀ 'ਚ ਠੰਡ ਦਾ ਕਹਿਰ ਜਾਰੀ ਰਹਿਣ ਕਾਰਨ ਲੋਕਾਂ ਨੇ ਰੈਣ ਬਸੇਰੇ 'ਚ ਸ਼ਰਨ ਲਈ ਹੈ।