Chandigarh Protest News: CM ਭਗਵੰਤ ਮਾਨ ਦੀ ਰਿਹਾਇਸ਼ ਬਾਹਰ NSUI ਦਾ MBBS ਵਿਦਿਆਰਥੀਆਂ ਦੇ ਹੱਕ ਵਿੱਚ ਪ੍ਰਦਰਸ਼ਨ
Chandigarh Protest News: ਪਠਾਨਕੋਟ ਦੇ ਇੱਕ ਪ੍ਰਾਈਵੇਟ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਅੱਜ ਐਨਐਸਯੂਆਈ ਦੇ ਪ੍ਰਧਾਨ ਈਸ਼ਵਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਮੁੱਖ ਮੰਤਰੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਾਲਜ ਉਨ੍ਹਾਂ ਤੋਂ ਮੋਟੀਆਂ ਫੀਸਾਂ ਵਸੂਲਦਾ ਹੈ ਅਤੇ ਮੁੱਢਲੀਆਂ ਸਹੂਲਤਾਂ ਨਹੀਂ ਦਿੰਦਾ।