Dengue: ਡੇਂਗੂ ਦੇ ਮੱਛਰਾਂ ਤੋਂ ਲੋਕ ਇੰਝ ਕਰਨ ਆਪਣਾ ਬਚਾਅ, ਦੇਖੋ ਇਸ ਵੀਡੀਓ
Dengue: ਡੇਂਗੂ ਵਾਇਰਲ ਬੁਖ਼ਾਰ ਹੈ, ਜੋ ਭਾਰਤ ਸਣੇ ਵਿਸ਼ਵ ਦੇ ਹੋਰਨਾਂ ਮੁਲਕਾਂ ਨੂੰ ਵੀ ਪ੍ਰਭਾਵਿਤ ਕਰਦਾ ਹੈ। ਡੇਂਗੂ ਬੁਖ਼ਾਰ ਮਾਦਾ ਮੱਛਰ ਏਡੀਜ਼ ਏਜਿਪਟੀ ਦੇ ਕੱਟਣ ਨਾਲ ਫੈਲਦਾ ਹੈ ਤੇ ਵੱਡੀ ਗਿਣਤੀ ਲੋਕ ਇਸ ਦੀ ਲਪੇਟ ’ਚ ਆ ਜਾਂਦੇ ਹਨ। ਵਿਸ਼ਵ ਸਿਹਤ ਸੰਸਥਾ ਅਨੁਸਾਰ ਦੁਨੀਆ ਭਰ ’ਚ ਹਰ ਸਾਲ 390 ਮਿਲੀਅਨ ਡੇਂਗੂ ਦੇ ਮਾਮਲੇ ਪਾਏ ਜਾਂਦੇ ਹਨ।