Dera Baba Nanak: ਰੰਧਾਵਿਆਂ ਦੇ ਗੜ੍ਹ `ਚ AAP ਦੀ ਸਨ੍ਹਮਾਰੀ AAP ਉਮੀਦਵਾਰ ਗੁਰਦੀਪ ਰੰਧਾਵਾ ਨੂੰ ਮਿਲੀ ਵੱਡੀ ਜਿੱਤ
Dera Baba Nanak: ਸੁਖਜਿੰਦਰ ਸਿੰਘ ਰੰਧਾਵਾ ਦੇ ਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਸੰਨ੍ਹ ਲਗਾ ਦਿੱਤੀ ਹੈ। ਆਪ ਉਮੀਦਵਾਰ ਗੁਰਦੀਪ ਰੰਧਾਵਾ ਨੇ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ 5,722 ਵੋਟਾਂ ਨਾਲ ਹਰਾ ਦਿੱਤਾ ਹੈ।