Dera baba nanak Election Result 2024: ਨਤੀਜੇ ਆਉਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ AAP ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦਾ ਬਿਆਨ
Dera baba nanak Election Result 2024: ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ AAP ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਾਲ ਹੀ ਵਿੱਚ ਚੋਣਾਂ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ AAP ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜੀ ਮੀਡੀਆਂ ਨਾਲ ਗੱਲਬਾਤ ਦੇ ਦੌਰਾਨ ਕਿਹਾ ਹੈ ਕਿ 'ਮੈਨੂੰ ਤਾਂ Main ਗੇਟ 'ਤੇ ਹੀ ਵਧਾਈਆਂ ਮਿਲਣ ਲੱਗ ਪਈਆਂ'।